ਹਾਈ ਕੋਰਟ ਨੇ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਕੇਸ ਦੀ ਸੁਣਵਾਈ ਕੀਤੀ। ਇਸ ਮਾਮਲੇ ਵਿੱਚ ਬਣਾਈ ਗਈ ਐਸਆਈਟੀ ਨੇ ਅਦਾਲਤ ਨੂੰ ਇੱਕ ਹੋਰ ਰਿਪੋਰਟ ਸੌਂਪ ਦਿੱਤੀ ਹੈ। ਉਸ ਰਿਪੋਰਟ ਵਿੱਚ ਇਸ ਮਾਮਲੇ ਬਾਰੇ ਕਈ ਮਹੱਤਵਪੂਰਨ ਸਬੂਤ ਅਤੇ ਤੱਥ ਸ਼ਾਮਲ ਹਨ। ਫਿਲਹਾਲ, ਰਿਪੋਰਟ ਸੀਲਬੰਦ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਗਸਤ ਨੂੰ ਤੈਅ ਕੀਤੀ ਗਈ ਹੈ।
ਬ੍ਰੇਕਿੰਗ : ਹਾਈ ਕੋਰਟ ਵਿੱਚ ਹੋਈ ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਕੇਸ ਦੀ ਸੁਣਵਾਈ
RELATED ARTICLES