ਰਾਜ ਸਭਾ ਛੱਡ ਕੇ ਪੰਜਾਬ ਦੇ ਮੰਤਰੀ ਬਣੇ ਸੰਜੀਵ ਅਰੋੜਾ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਕੱਲ੍ਹ ਸ਼ਾਮ ਬਿਜਲੀ ਵਿਭਾਗ ਸੌਂਪੇ ਜਾਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। ਸਾਬਕਾ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਗ੍ਰਹਿ ਜ਼ਿਲ੍ਹੇ ਦਾ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। ਜਿਸ ਕਾਰਨ ਇਸਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਪਹੁੰਚੇ ਅੰਮ੍ਰਿਤਸਰ
RELATED ARTICLES