ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਚਮਕੌਰ ਸਾਹਿਬ ਵਿਖੇ ਹਸਪਤਾਲ ਦਾ ਉਦਘਾਟਨ ਕੀਤਾ ਸੀ ਇਸਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੋਸ਼ ਲਗਾਇਆ ਕਿ ਇਹ ਹਸਪਤਾਲ ਨਵਾਂ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 2021 ਵਿੱਚ ਹੀ ਉਨ੍ਹਾਂ ਨੇ ਇਸ ਕਮਿਊਨਿਟੀ ਹਸਪਤਾਲ ਨੂੰ ਸਬ-ਡਿਵੀਜ਼ਨ ਹਸਪਤਾਲ ਦਾ ਦਰਜਾ ਦਿੱਤਾ ਸੀ ਅਤੇ ਇਸਦਾ ਨਿਰਮਾਣ ਕਾਰਜ ਵੀ ਦਸੰਬਰ 2022 ਤੱਕ ਪੂਰਾ ਹੋ ਗਿਆ ਸੀ।
ਬ੍ਰੇਕਿੰਗ : ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਪ ਸਰਕਾਰ ਤੇ ਚੁੱਕੇ ਸਵਾਲ
RELATED ARTICLES