ਪੰਜਾਬ ਸਰਕਾਰ ਨੇ ਸੂਬੇ ਦੇ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਪਹੁੰਚਾਉਣ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਭੇਜਣਾ ਸ਼ੁਰੂ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਡਿਊਟੀਆਂ ਸੌਂਪ ਦਿੱਤੀਆਂ ਹਨ। ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਮਦਦ ਲਈ ਹਰ ਸੰਭਵ ਪ੍ਰਬੰਧ ਕੀਤੇ ਜਾ ਰਹੇ ਹਨ।
ਬ੍ਰੇਕਿੰਗ: ਹੜ੍ਹ ਦੇ ਹਲਾਤਾਂ ਵਿੱਚ ਪੰਜਾਬ ਸਰਕਾਰ ਨੇ ਆਪਣੇ ਮੰਤਰੀਆਂ ਨੂੰ ਦਿੱਤੇ ਹੁਕਮ
RELATED ARTICLES