ਦਿੱਲੀ ਦੀ ਮੁੱਖ ਮੰਤਰੀ ਦੇਖਾ ਗੁਪਤਾ ਤੇ ਹੋਏ ਹਮਲੇ ਦੀ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਲੋਚਨਾ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਦੇ ਅਕਾਊਂਟ ਦੇ ਵਿੱਚ ਆਪਣੀ ਪੋਸਟ ਸਾਂਝੀ ਕਰਦੇ ਕਿਹਾ ਹੈ ਕਿ ਵਿਚਾਰਕ ਮਤਭੇਦ ਹੋਣਾ ਵੱਖਰੀ ਗੱਲ ਹੈ ਪਰ ਹਿੰਸਾ ਦੀ ਅਜਿਹੇ ਵਿੱਚ ਕੋਈ ਥਾਂ ਨਹੀਂ ਹੋਣੀ ਚਾਹੀਦੀ ਕਿ ਮੈਂ ਇਸ ਹਮਲੇ ਦੀ ਆਲੋਚਨਾ ਕਰਦਾ ਹਾਂ।
ਬ੍ਰੇਕਿੰਗ : ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਸੀਐਮ ਤੇ ਹੋਏ ਹਮਲੇ ਦੀ ਕੀਤੀ ਨਿੰਦਾ
RELATED ARTICLES