ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਉਨ੍ਹਾਂ ਦੀ ਪਤਨੀ ਅਤੇ ਅਦਾਕਾਰਾ ਗੀਤਾ ਬਸਰਾ, ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਨੇ ਪੰਜਾਬ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਾਰਿਆਂ ਵਿਚਕਾਰ ਦਿਲੋਂ ਗੱਲਬਾਤ ਹੋਈ। ਮੁਲਾਕਾਤ ਦਾ ਮੁੱਖ ਮਕਸਦ ਉਨ੍ਹਾਂ ਦੀ ਆਉਣ ਵਾਲੀ ਫਿਲਮ ਦੇ ਪ੍ਰਚਾਰ ਨਾਲ ਸਬੰਧਤ ਸੀ।
ਬ੍ਰੇਕਿੰਗ : ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਸ਼ਿਲਪਾ ਸ਼ੈੱਟੀ ਨੇ ਮੁੱਖ ਮੰਤਰੀ ਮਾਨ ਨਾਲ ਕੀਤੀ ਮੁਲਾਕਾਤ
RELATED ARTICLES