ਪੰਜਾਬ ਵਿੱਚ ਇੱਕ ਵਾਰ ਫਿਰ ਭਾਜਪਾ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਆਹਮੋ-ਸਾਹਮਣੇ ਹੋ ਗਈਆਂ ਹਨ। ਭਾਜਪਾ ਆਗੂਆਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਉਨ੍ਹਾਂ ਵੱਲੋਂ ਲਗਾਏ ਜਾ ਰਹੇ ਕੈਂਪਾਂ ਨੂੰ ਬੰਦ ਕਰਵਾ ਰਹੀ ਹੈ।
ਬ੍ਰੇਕਿੰਗ : ਪੰਜਾਬ ਭਾਜਪਾ ਦੇ ਆਗੂਆਂ ਨੇ ਗਵਰਨਰ ਨਾਲ ਕੀਤੀ ਮੁਲਾਕਾਤ
RELATED ARTICLES