ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਭਾਰੀ ਮੀਂਹ ਦੇ ਕਰਕੇ ਹੜ ਵਰਗੇ ਹਾਲਾਤ ਪੈਦਾ ਹੋ ਰਹੇ ਹਨ। ਸੁਲਤਾਨਪੁਰ ਲੋਧੀ ਵਿੱਚ ਕਈ ਪਿੰਡਾਂ ਨੂੰ ਲਪੇਟ ਵਿਚ ਲੈ ਲਿਆ ਹੈ। ਇਸ ਤੇ ਚਲਦੇ ਐਮਪੀ ਸੰਤ ਬਲਵੀਰ ਸਿੰਘ ਸੀਚੇਵਾਲ ਅਤੇ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਹਨਾਂ ਨੇ ਹੜ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਸਮੇਤ ਹੋਰ ਰਾਹਤ ਸਮਗਰੀ ਵੰਡੀ ।
ਬ੍ਰੇਕਿੰਗ : ਐਮਪੀ ਸੰਤ ਸੀਚੇਵਾਲ ਅਤੇ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
RELATED ARTICLES