ਪੰਜਾਬ ਵਿੱਚ ਭਾਜਪਾ ਆਗੂਆਂ ਦੀ ਹੋ ਰਹੀ ਗ੍ਰਿਫਤਾਰੀ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਾਖੜ ਨੇ ਕਿਹਾ ਹੈ ਕਿ ਗੈਂਗਸਟਰਾਂ ਨੂੰ ਤੇ ਨਸ਼ੇ ਦੇ ਵਪਾਰੀਆਂ ਨੂੰ ਫੜਨ ਵਿੱਚ ਨਾਕਾਮ ਰਹਿਣ ਵਾਲੀ ਪੰਜਾਬ ਸਰਕਾਰ ਭਾਜਪਾ ਦੇ ਆਗੂਆਂ ਨੂੰ ਇਸਲਈ ਗ੍ਰਿਫ਼ਤਾਰ ਕਰ ਰਹੀ ਹੈ ਤਾਂ ਜੋ ਲੋਕਾਂ ਤੱਕ ਕੇਂਦਰ ਦੀਆਂ ਸਕੀਮਾਂ ਨਾ ਪਹੁੰਚ ਸਕਣ । ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਦਾ ਜਵਾਬ ਦੇਣਾ ਪਵੇਗਾ।
ਬ੍ਰੇਕਿੰਗ : ਭਾਜਪਾ ਆਗੂਆਂ ਦੀ ਗ੍ਰਿਫ਼ਤਾਰੀ ਨੂੰ ਲੈਕੇ ਪੰਜਾਬ ਸਰਕਾਰ ਤੇ ਭੜਕੇ ਸੁਨੀਲ ਜਾਖੜ
RELATED ARTICLES