ਪੰਜਾਬ ਦੇ ਮਸ਼ਹੂਰ ਕਾਮੇਡੀਅਨ ਡਾ. ਜਸਵਿੰਦਰ ਭੱਲਾ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ 65 ਸਾਲ ਦੀ ਉਮਰ ਵਿੱਚ ਮੋਹਾਲੀ ਵਿੱਚ ਆਖਰੀ ਸਾਹ ਲਿਆ। ਉਹ ਲਗਭਗ 1 ਮਹੀਨੇ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ (23 ਅਗਸਤ) ਮੋਹਾਲੀ ਵਿੱਚ ਕੀਤਾ ਜਾਵੇਗਾ। ਇਹ ਜਾਣਕਾਰੀ ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦਿੱਤੀ ਹੈ।
ਬ੍ਰੇਕਿੰਗ : ਪੰਜਾਬ ਦੇ ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦਾ ਹੋਇਆ ਦਿਹਾਂਤ
RELATED ARTICLES


