More
    HomePunjabi NewsEntertainmentਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਜਸਵਿੰਦਰ ਭੱਲਾ ਦੇ ਦੇਹਾਂਤ ਤੇ...

    ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਜਸਵਿੰਦਰ ਭੱਲਾ ਦੇ ਦੇਹਾਂਤ ਤੇ ਜਤਾਇਆ ਅਫ਼ਸੋਸ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਸ਼ਹੂਰ ਪੰਜਾਬੀ ਕਮੇਡੀਅਨ ਜਸਵਿੰਦਰ ਭੱਲਾ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ..ਛਣਕਾਟਿਆਂ ਦੀ ਛਣਕਾਰ ਬੰਦ ਹੋਣ ਤੇ ਮਨ ਉਦਾਸ ਹੈ..ਵਾਹਿਗੁਰੂ ਚਰਨਾਂ ਚ ਨਿਵਾਸ ਬਖਸ਼ਣ…ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਚ ਵਸਦੇ ਰਹਿਣਗੇ।

    RELATED ARTICLES

    Most Popular

    Recent Comments