ਪੰਜਾਬ ਪੁਲਿਸ ਵੱਲੋਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੁਨੀਲ ਜਾਖੜ ਵੱਲੋਂ ਅਬੋਹਰ ਦੇ ਇੱਕ ਪਿੰਡ ਰਾਏਪੁਰ ਵਿਖੇ ਕੈਂਪ ਲਗਾਇਆ ਜਾਣਾ ਸੀ ਇਸ ਤੋਂ ਪਹਿਲਾਂ ਹੀ ਰਸਤੇ ਵਿੱਚ ਸੁਨੀਲ ਜਾਖੜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਦੌਰਾਨ ਕਾਫੀ ਧੱਕਾ ਮੁੱਕੀ ਵੀ ਹੋਈ । ਦੱਸ ਦਈਏ ਕਿ ਪੰਜਾਬ ਪੁਲਿਸ ਨੇ ਕੱਲ ਵੀ ਭਾਜਪਾ ਦੇ ਆਗੂਆਂ ਨੂੰ ਡਿਟੇਨ ਕੀਤਾ ਸੀ ।
ਬ੍ਰੇਕਿੰਗ : ਪੰਜਾਬ ਪੁਲਿਸ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਕੀਤਾ ਗ੍ਰਿਫ਼ਤਾਰ
RELATED ARTICLES