ਮੁੱਖ ਮੰਤਰੀ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਸੂਬੇ ‘ਚ ਕਾਰੋਬਾਰ ਨੂੰ ਹੋਰ ਸੁਖਾਲਾ ਬਣਾਉਣ ਲਈ Policy on Empanelment of Certified Professionals ਦੀ ਸ਼ੁਰੂਆਤ ਕੀਤੀ। ਪੰਜਾਬ ਦੇ ਵਿਗਿਆਨ, ਤਕਨਾਲੌਜੀ ਅਤੇ ਵਾਤਾਵਰਣ ਵਿਭਾਗ ਦੇ ਸਹਿਯੋਗ ਨਾਲ ਤਿਆਰ ਕੀਤੀ ਇਹ ਨੀਤੀ ਉਦਯੋਗਿਕ ਖੇਤਰ ‘ਚ ਨਿਵੇਸ਼ ਪ੍ਰੋਜੈਕਟਾਂ ਦੀਆਂ ਪ੍ਰਵਾਨਗੀਆਂ ‘ਚ ਤੇਜ਼ੀ ਲਿਆਉਣ ਦੇ ਨਾਲ-ਨਾਲ ਪੰਜਾਬ ਦੇ ਵਾਤਾਵਰਣ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਏਗੀ।
ਮੁੱਖ ਮੰਤਰੀ ਮਾਨ ਨੇ Policy on Empanelment of Certified Professionals ਦੀ ਸ਼ੁਰੂਆਤ ਕੀਤੀ
RELATED ARTICLES