ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ‘ਤੇ ਪੀਡੀਐਸ (ਜਨਤਕ ਵੰਡ ਪ੍ਰਣਾਲੀ) ਅਧੀਨ ਲੋਕਾਂ ਦੇ ਰਾਸ਼ਨ ਕਾਰਡ ਕੱਟਣ ਦਾ ਦੋਸ਼ ਲਗਾਇਆ ਹੈ। ਕੇਂਦਰ ਸਰਕਾਰ 8 ਲੱਖ 2 ਹਜ਼ਾਰ 994 ਰਾਸ਼ਨ ਕਾਰਡ ਕੱਟ ਰਹੀ ਹੈ, ਪੰਜਾਬ ਸਰਕਾਰ ਕਿਸੇ ਦਾ ਰਾਸ਼ਨ ਨਹੀਂ ਖੋਹਣ ਦੇਵੇਗੀ। ਅਸੀਂ ਕੇਂਦਰ ਸਰਕਾਰ ਨੂੰ 6 ਮਹੀਨਿਆਂ ਦਾ ਸਮਾਂ ਲਿਖ ਰਹੇ ਹਾਂ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਦਾ ਐਲਾਨ ਕਿਸੇ ਗਰੀਬ ਦਾ ਰਾਸ਼ਨ ਕਾਰਡ ਕੱਟਣ ਨਹੀਂ ਦਵਾਂਗੇ
RELATED ARTICLES