ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਰਾਜਗੁਰੂ ਦੇ ਜਨਮ ਦਿਹਾੜੇ ਤੇ ਪੋਰ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਮਹਾਨ ਕ੍ਰਾਂਤੀਕਾਰੀ ਯੋਧੇ ਅਤੇ ਅਮਰ ਸ਼ਹੀਦ ਰਾਜਗੁਰੂ ਜੀ ਦੇ ਜਨਮ ਦਿਵਸ ਮੌਕੇ ਉਹਨਾਂ ਨੂੰ ਸਤਿਕਾਰ ਸਹਿਤ ਪ੍ਰਣਾਮ। ਭਾਰਤ ਦੇ ਆਜ਼ਾਦੀ ਸੰਗਰਾਮ ਦੌਰਾਨ ਅੰਗਰੇਜ਼ ਹਕੂਮਤ ਖ਼ਿਲਾਫ਼ ਵਿੱਢੇ ਸੰਘਰਸ਼ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹੀਦ ਰਾਜਗੁਰੂ ਜੀ ਦੀ ਦੇਸ਼ ਭਗਤੀ ਦੀ ਭਾਵਨਾ ਹਮੇਸ਼ਾ ਸਾਡੇ ਲਈ ਪ੍ਰੇਰਣਾ ਸਰੋਤ ਰਹੇਗੀ।
ਬ੍ਰੇਕਿੰਗ : ਸ਼ਹੀਦ ਰਾਜਗੁਰੂ ਦੇ ਜਨਮ ਦਿਨ ਮੌਕੇ ਮੁੱਖ ਮੰਤਰੀ ਮਾਨ ਨੇ ਸਾਂਝੀ ਕੀਤੀ ਪੋਸਟ
RELATED ARTICLES