ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ 7 ਜ਼ਿਲ੍ਹਿਆਂ – ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ, ਡੈਮਾਂ ਦੇ ਪਾਣੀ ਦੇ ਪੱਧਰ ਵਿੱਚ ਬਹੁਤਾ ਬਦਲਾਅ ਨਹੀਂ ਆਇਆ ਹੈ। ਪਰ ਤਰਨਤਾਰਨ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਵਿੱਚ ਪਾਣੀ ਭਰਨ ਕਾਰਨ ਸਥਿਤੀ ਚਿੰਤਾਜਨਕ ਬਣੀ ਹੋਈ ਹੈ।
ਬ੍ਰੇਕਿੰਗ : ਮੌਸਮ ਵਿਭਾਗ ਨੇ ਜਾਰੀ ਕੀਤਾ ਮੀਂਹ ਦਾ ਯੈਲੋ ਅਲਰਟ
RELATED ARTICLES