ਪੰਜਾਬ ਸਰਕਾਰ ਨੇ ਹੁਨਰ ਵਿਕਾਸ ਅਤੇ ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸੂਬੇ ਦੇ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਵਿੱਚ 814 ਨਵੇਂ ਟਰੇਡ ਸ਼ੁਰੂ ਕੀਤੇ ਗਏ ਹਨ। ਇਸ ਦੇ ਨਾਲ ਹੀ ਆਈ.ਟੀ.ਆਈ. ਵਿੱਚ ਸੀਟਾਂ ਦੀ ਗਿਣਤੀ 35 ਹਜ਼ਾਰ ਤੋਂ ਵਧਾ ਕੇ 52 ਹਜ਼ਾਰ ਕਰ ਦਿੱਤੀ ਗਈ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਦਾ ਹੁਨਰ ਵਿਕਾਸ ਅਤੇ ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਵੱਲ ਇਤਿਹਾਸਕ ਕਦਮ
RELATED ARTICLES