ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੌਸਮ ਵਿਭਾਗ ਨੇ ਪੰਜ ਦਿਨਾਂ ਲਈ ਅਲਰਟ ਜਾਰੀ ਕੀਤਾ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਬਹੁਤ ਭਾਰੀ ਬਾਰਿਸ਼ ਹੋਣ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ 25 ਅਗਸਤ ਨੂੰ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਫਰੀਦਕੋਟ, ਬਠਿੰਡਾ, ਮੋਗਾ, ਜਲੰਧਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਰੈੱਡ ਅਲਰਟ ਐਲਾਨਿਆ ਹੈ।
ਬ੍ਰੇਕਿੰਗ : ਮੌਸਮ ਵਿਭਾਗ ਨੇ ਜਾਰੀ ਕੀਤਾ ਪੰਜਾਬ ਲਈ ਮੀਂਹ ਦਾ ਅਲਰਟ
RELATED ARTICLES