ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਵੱਡਾ ਬਿਆਨ ਦਿੱਤਾ ਹੈ । ਪ੍ਰਗਟ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਦਾ ਸਬਸਿਡੀ ਵਾਲਾ ਯੂਰੀਆ ਫੈਕਟਰੀਆਂ ਵਿੱਚੋਂ ਗਾਇਬ ਹੋ ਰਿਹਾ ਹੈ ਅਤੇ ਕਿਸਾਨ ਤਿੰਨ ਤੋਂ ਚਾਰ ਗੁਣਾ ਜਿਆਦਾ ਕੀਮਤ ਤੇ ਯੂਰੀਆ ਖਰੀਦਣ ਲਈ ਮਜਬੂਰ ਹੋ ਰਹੇ ਹਨ। ਪ੍ਰਗਟ ਸਿੰਘ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਕਾਮੀ ਹੈ ।
ਬ੍ਰੇਕਿੰਗ: ਕਾਂਗਰਸੀ ਆਗੂ ਪ੍ਰਗਟ ਸਿੰਘ ਨੇ ਆਪ ਸਰਕਾਰ ਤੇ ਚੁੱਕੇ ਸਵਾਲ
RELATED ARTICLES