ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੈਚਲਰ ਡਿਗਰੀ ਜਨਤਕ ਨਹੀਂ ਕੀਤੀ ਜਾਵੇਗੀ। ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੂਚਨਾ ਕਮਿਸ਼ਨ (ਸੀਆਈਸੀ) ਦੇ ਹੁਕਮ ਨੂੰ ਪਲਟ ਦਿੱਤਾ। ਦਿੱਲੀ ਹਾਈ ਕੋਰਟ ਦੇ ਜਸਟਿਸ ਸਚਿਨ ਦੱਤਾ ਨੇ ਸੋਮਵਾਰ ਨੂੰ ਦਿੱਲੀ ਯੂਨੀਵਰਸਿਟੀ (ਡੀਯੂ) ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਕਿਹਾ ਕਿ ਯੂਨੀਵਰਸਿਟੀ ਡਿਗਰੀ ਦਿਖਾਉਣ ਲਈ ਪਾਬੰਦ ਨਹੀਂ ਹੈ।
ਬ੍ਰੇਕਿੰਗ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਨਹੀਂ ਕੀਤੀ ਜਾਵੇਗੀ ਜਨਤੱਕ
RELATED ARTICLES