ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਜਲਦੀ ਹੀ ‘ਨਾਸ਼ਤਾ’ ਯੋਜਨਾ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਤਾਮਿਲਨਾਡੂ ਦੇ ਦੌਰੇ ‘ਤੇ ਹਨ। ਮੰਗਲਵਾਰ ਨੂੰ ਉਨ੍ਹਾਂ ਨੇ ਉੱਥੋਂ ਦੀ ਸਰਕਾਰ ਵੱਲੋਂ ਸ਼ਹਿਰੀ ਪ੍ਰਾਇਮਰੀ ਸਕੂਲਾਂ ਲਈ ਸ਼ੁਰੂ ਕੀਤੀ ਗਈ ਨਾਸ਼ਤਾ ਯੋਜਨਾ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੁੱਖ ਮਹਿਮਾਨ ਵਜੋਂ ਸਕੂਲ ਦਾ ਦੌਰਾ ਕੀਤਾ।
breaking : ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਬੱਚਿਆਂ ਨੂੰ ਮਿਲਿਆ ਕਰੇਗਾ ਬ੍ਰੇਕਫਾਸਟ
RELATED ARTICLES