ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਹ ਦੇ ਕਰਕੇ ਹੜਾਂ ਤੇ ਹਾਲਾਤ ਪੈਦਾ ਹੋ ਰਹੇ ਹਨ। ਇਸ ਦੇ ਚਲਦੇ ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ ਕਰ ਦਿੱਤਾ ਗਿਆ ਹੈ। ਟ੍ਰੇਨਾਂ ਨੂੰ ਡਾਇਵਰਟ ਕੀਤਾ ਜਾ ਰਿਹਾ ਹੈ। ਇਸ ਨਾਲ 90 ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ। ਕੁਝ ਨੂੰ ਪਠਾਨਕੋਟ-ਅੰਮ੍ਰਿਤਸਰ-ਜਲੰਧਰ ਰੂਟ ਰਾਹੀਂ ਭੇਜਿਆ ਜਾ ਰਿਹਾ ਹੈ।
ਬ੍ਰੇਕਿੰਗ : ਭਾਰੀ ਬਾਰਿਸ਼ ਕਰਕੇ ਪਠਾਨਕੋਟ ਜਲੰਧਰ ਰੇਲਵੇ ਰੂਟ ਬੰਦ
RELATED ARTICLES