ਪੰਜਾਬ ਵਿੱਚ ਲਗਾਤਾਰ ਪੈ ਰਹੇ ਕਰਕੇ ਸੂਬੇ ਵਿੱਚ ਹੜ ਵਰਗੇ ਹਾਲਾਤ ਬਣਦੇ ਜਾ ਰਹੇ ਹਨ। ਇਸ ਦੇ ਚਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੇ 31 ਅਗਸਤ ਨੂੰ ਮੋਗਾ ਵਿੱਚ ਹੋਣ ਵਾਲੀ ਰੈਲੀ ਨੂੰ ਮੁਲਤਵੀ ਕਰ ਦਿੱਤਾ ਹੈ। ਦੱਸ ਦਈਏ ਕਿ ਅੱਜ ਮੌਸਮ ਵਿਭਾਗ ਨੇ ਅੱਜ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।
ਬ੍ਰੇਕਿੰਗ: ਹੜ੍ਹ ਵਰਗੇ ਹਾਲਾਤਾਂ ਦੇ ਚਲਦੇ ਸ਼੍ਰੋਮਣੀ ਅਕਾਲੀ ਦਲ ਨੇ ਰੈਲੀ ਨੂੰ ਕੀਤਾ ਮੁਲਤਵੀ
RELATED ARTICLES