HomePunjabi NewsLiberal Breakingਬ੍ਰੇਕਿੰਗ: ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੱਸਿਆ ਤੰਜ

ਬ੍ਰੇਕਿੰਗ: ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੱਸਿਆ ਤੰਜ

ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਤੰਜ ਕਸਦੇ ਹੋਏ ਕਿਹਾ ਹੈ ਕਿ ਅੱਜ ਜਦੋਂ ਪੰਜਾਬ ਦੇ ਲੋਕਾਂ ਨੂੰ ਹੜ੍ਹ ਕਰਕੇ ਵੱਡਾ ਨੁਕਸਾਨ ਹੋ ਰਿਹਾ ਹੈ ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਤਮਿਲਨਾਡੂ ਜਾ ਕੇ ਘੁੰਮ ਰਹੇ ਹਨ। ਉਹਨਾਂ ਕਿਹਾ ਕਿ ਇਹ ਲੋਕਾਂ ਦੇ ਨਾਲ ਵਿਸ਼ਵਾਸਘਾਤ ਹੈ।

RELATED ARTICLES

Most Popular

Recent Comments