ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਜੋਤੀ ਜੋਤ ਦਿਵਸ ਮੌਕੇ ਪੋਸਟ ਸਾਂਝੀ ਕਰਦੇ ਹੋਏ ਦੇਖਿਆ ਕਿ ਸੋਢੀ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਗੁਰੂ ਚਰਨਾਂ ‘ਚ ਕੋਟਿ ਕੋਟਿ ਪ੍ਰਣਾਮ। ਗੁਰੂ ਸਾਹਿਬ ਜੀ ਦਾ ਜੀਵਨ ਸਦੀਵੀਂ ਕਾਲ ਤੱਕ ਲੋਕ ਸੇਵਾ ਦੇ ਮਾਰਗ ‘ਤੇ ਚੱਲਣ ਦੀ ਸੇਧ ਦਿੰਦਾ ਰਹੇਗਾ।
ਮੁੱਖ ਮੰਤਰੀ ਮਾਨ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਜੋਤੀ ਜੋਤ ਦਿਵਸ ਮੌਕੇ ਪੋਸਟ ਕੀਤੀ ਸਾਂਝੀ
RELATED ARTICLES