HomePunjabi NewsLiberal Breakingਬ੍ਰੇਕਿੰਗ : ਭਾਰੀ ਮੀਂਹ ਦੇ ਚਲਦੇ ਪੰਜਾਬ ਦੇ ਸਰਕਾਰੀ ਅਤੇ ਨਿਜੀ ਸਕੂਲਾਂ...

ਬ੍ਰੇਕਿੰਗ : ਭਾਰੀ ਮੀਂਹ ਦੇ ਚਲਦੇ ਪੰਜਾਬ ਦੇ ਸਰਕਾਰੀ ਅਤੇ ਨਿਜੀ ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀਆਂ

ਪੰਜਾਬ ਦੇ ਵਿੱਚ ਪੈ ਰਹੇ ਭਾਰੀ ਮੀਹ ਦੇ ਕਰਕੇ ਹੜ ਦੇ ਹਾਲਾਤ ਬਣੇ ਹੋਏ ਹਨ ਇਸੇ ਚਲਦੇ ਪੰਜਾਬ ਦੇ ਸਾਰੇ ਸਰਕਾਰੀ ਤੇ ਨਿਜੀ ਸਕੂਲਾਂ ਵਿੱਚ ਦੀ ਅਗਸਤ ਤੱਕ ਛੋਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਮੌਸਮ ਵਿਭਾਗ ਨੇ ਅਗਲੇ ਸੱਤ ਦਿਨਾਂ ਦੇ ਮੀਹ ਅਲਰਟ ਜਾਰੀ ਕੀਤਾ ਹੈ।

RELATED ARTICLES

Most Popular

Recent Comments