ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਗਰਾਊਂਡ ਜ਼ੀਰੋ ‘ਤੇ ਜਾ ਕੇ ਜਾਇਜ਼ਾ ਲਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ 92 ਸੀਟਾਂ ਦੇ ਕੇ ਲੋਕਾਂ ਵੱਲੋਂ ਦਿੱਤਾ ਹੈਲੀਕਾਪਟਰ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਲਈ ਹਰ ਵੇਲੇ ਹਾਜ਼ਰ ਹੈ। ਇਹ ਮੇਰਾ ਨਹੀਂ, ਲੋਕਾਂ ਦਾ ਹੈਲੀਕਾਪਟਰ ਹੈ। ਅਸੀਂ ਹਰ ਮੁਸ਼ਕਿਲ ਘੜੀ ‘ਚ ਲੋਕਾਂ ਦੇ ਨਾਲ ਖੜ੍ਹੇ ਹਾਂ।
ਮੁੱਖ ਮੰਤਰੀ ਮਾਨ ਨੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਗਰਾਊਂਡ ਜ਼ੀਰੋ ਤੇ ਲਿਆ ਜਾਇਜ਼ਾ
RELATED ARTICLES