ਪੰਜਾਬ ਵਿੱਚ ਹੜ੍ਹਾਂ ਦੇ ਹਾਲਾਤਾਂ ਨੂੰ ਦੇਖਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ETO ਤੇ ਬਰਿੰਦਰ ਗੋਇਲ ਨੇ ਗੋਇੰਦਵਾਲ ਸਾਹਿਬ ਨੇੜਲੇ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕੀਤਾ। ਕੈਬਨਟ ਮੰਤਰੀ ਨੇ ਹਾਲਾਤਾਂ ਦਾ ਜਾਇਜ਼ਾ ਲਿਆ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋੜੀਂਦੇ ਕਦਮ ਚੁੱਕਣ ਲਈ ਦਿੱਤੇ ਨਿਰਦੇਸ਼। ਕੈਬਨਿਟ ਮੰਤਰੀ ਨੇ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਬ੍ਰੇਕਿੰਗ : ਕੈਬਨਿਟ ਮੰਤਰੀ ਹਰਭਜਨ ਸਿੰਘ ETO ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
RELATED ARTICLES