ਜੰਮੂ ਖੇਤਰ ਵਿੱਚ ਭਾਰੀ ਬਾਰਿਸ਼ ਤੋਂ ਬਾਅਦ ਵਿਗੜਦੀ ਸਥਿਤੀ ਦੇ ਮੱਦੇਨਜ਼ਰ, ਉੱਤਰੀ ਰੇਲਵੇ ਨੇ 45 ਟ੍ਰੇਨਾਂ ਨੂੰ ਰੱਦ ਕਰ ਦਿੱਤਾ ਹੈ ਅਤੇ 25 ਤੋਂ ਵੱਧ ਟ੍ਰੇਨਾਂ ਨੂੰ ਸ਼ਾਰਟ-ਟਰਮੇਟ ਕੀਤਾ ਗਿਆ ਹੈ। ਜੰਮੂ ਤਵੀ, ਵੈਸ਼ਨੋ ਦੇਵੀ ਕਟੜਾ, ਪਠਾਨਕੋਟ ਅਤੇ ਦਿੱਲੀ ਰੇਲਵੇ ਸਟੇਸ਼ਨਾਂ ‘ਤੇ ਹੈਲਪ ਡੈਸਕ ਸਥਾਪਤ ਕਰਨ ਤੋਂ ਇਲਾਵਾ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ।
ਬ੍ਰੇਕਿੰਗ : ਜੰਮੂ ਵਿਚ ਭਾਰੀ ਬਾਰਿਸ਼ ਤੋਂ ਬਾਅਦ ਉਤਰੀ ਰੇਲਵੇ ਨੇ 45 ਟਰੇਨਾਂ ਨੂੰ ਕੀਤਾ ਰੱਦ
RELATED ARTICLES