ਸੀਐਮ ਸੈਣੀ ਨੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਕਾਰਨ ਆਈਆਂ ਮੁਸ਼ਕਲਾਂ ਬਾਰੇ ਜਾਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਇਸ ਕੁਦਰਤੀ ਆਫ਼ਤ ਵਿੱਚ ਸਾਡੇ ਪੰਜਾਬ ਦੇ ਭੈਣ-ਭਰਾ ਬਹੁਤ ਦੁੱਖ ਝੱਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰਿਆਣਾ ਸਰਕਾਰ ਅਤੇ ਇੱਥੋਂ ਦੇ ਲਗਭਗ 2 ਕਰੋੜ 80 ਲੱਖ ਲੋਕ ਇਸ ਮੁਸ਼ਕਲ ਸਮੇਂ ਵਿੱਚ ਪੰਜਾਬ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ।
ਬ੍ਰੇਕਿੰਗ : ਹਰਿਆਣਾ ਦੇ CM ਨੇ ਸੀਐਮ ਮਾਨ ਨੂੰ ਲਿਖਿਆ ਪੱਤਰ ਕਿਹਾ ਮੁਸ਼ਕਿਲ ਸਮੇਂ ਵਿੱਚ ਪੰਜਾਬ ਦੇ ਨਾਲ ਖੜ੍ਹੇ ਹਾਂ
RELATED ARTICLES