ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਜਾ ਕੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਅਤੇ ਸਰਬ ਸਾਂਝੀਵਾਲਤਾ ਤੇ ਪੰਜਾਬ ਦੇ ਭਲੇ ਲਈ ਇਹ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ ਹੈ ਗੁਰੂ ਸਾਹਿਬ ਪੰਜਾਬ ਤੇ ਪੰਜਾਬੀਆਂ ਦੇ ਮਿਹਰ ਭਰਿਆ ਹੱਥ ਰੱਖਣ ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੀ ਅਕਾਲ ਤਖਤ ਸਾਹਿਬ ਜਾ ਕੇ ਸ਼ੁਕਰਾਨੇ ਦੀ ਅਰਦਾਸ ਕੀਤੀ
RELATED ARTICLES