ਪੰਜਾਬ ਸਰਕਾਰ ਨੇ ਡਾਇਰੈਕਟਰ ਲੈਂਡ ਰਿਕਾਰਡ ਗੁਲਪ੍ਰੀਤ ਸਿੰਘ ਔਲਖ ਨੂੰ ਜਲੰਧਰ ਵਿਖੇ ਰਾਜ ਪੱਧਰੀ ਹੜ੍ਹ ਕੰਟਰੋਲ ਰੂਮ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ। ਰਾਜ ਪੱਧਰੀ ਹੜ੍ਹ ਕੰਟਰੋਲ ਰੂਮ (ਫੋਨ ਨੰਬਰ: 0181-2240064) ਜਲੰਧਰ ਵਿਖੇ ਸਥਾਪਤ ਕੀਤਾ ਗਿਆ ਸੀ, ਜੋ ਹੜ੍ਹ ਨਾਲ ਸਬੰਧਤ ਐਮਰਜੈਂਸੀ ਵਿੱਚ ਤੁਰੰਤ ਪ੍ਰਤੀਕਿਰਿਆ ਅਤੇ ਤਾਲਮੇਲ ਨੂੰ ਯਕੀਨੀ ਬਣਾਉਣ ਲਈ 24X7 ਕਾਰਜਸ਼ੀਲ ਹੈ।
ਬ੍ਰੇਕਿੰਗ : ਗੁਲਪ੍ਰੀਤ ਸਿੰਘ ਔਲਖ ਨੂੰ ਹੜ੍ਹ ਕੰਟਰੋਲ ਰੂਮ ਦਾ ਨੋਡਲ ਅਫ਼ਸਰ ਬਣਾਇਆ ਗਿਆ
RELATED ARTICLES