HomePunjabi NewsLiberal Breakingਬ੍ਰੇਕਿੰਗ : ਸੀਐਮ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ...

ਬ੍ਰੇਕਿੰਗ : ਸੀਐਮ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਦਿੱਤੀਆਂ ਵਧਾਈਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਚਵਰ-ਤਖ਼ਤ ਦੇ ਮਾਲਕ, ਸ਼ਬਦ ਗੁਰੂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਆਓ, ਸਮੁੱਚੀ ਮਾਨਵਤਾ ਨੂੰ ਅਧਿਆਤਮਕ ਅਤੇ ਸੰਸਾਰਿਕ ਮਾਰਗ ‘ਤੇ ਚੱਲਣ ਦੀ ਬਿਰਤੀ ਪ੍ਰਦਾਨ ਕਰਨ ਵਾਲੀ ਪਾਵਨ ਗੁਰੂ ਕੀ ਬਾਣੀ ਤੋਂ ਜੀਵਨ ਜੀਊਣ ਦੀ ਸੇਧ ਲਈਏ।

RELATED ARTICLES

Most Popular

Recent Comments