ਪੰਜਾਬ ਦੇ 7 ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ, ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਹੜ੍ਹਾਂ ਦੀ ਲਪੇਟ ਵਿੱਚ ਹਨ। ਇੱਥੋਂ ਦੇ 250 ਤੋਂ ਵੱਧ ਪਿੰਡ 5 ਤੋਂ 15 ਫੁੱਟ ਤੱਕ ਪਾਣੀ ਨਾਲ ਭਰੇ ਹੋਏ ਹਨ। ਹੁਣ ਤੱਕ ਹੜ੍ਹਾਂ ਕਾਰਨ 6 ਲੋਕਾਂ ਦੀ ਮੌਤ ਹੋ ਚੁੱਕੀ ਹੈ। 3 ਲੋਕ ਲਾਪਤਾ ਹਨ। ਪੰਜਾਬ ਦੀ ਸਭ ਤੋਂ ਵੱਡੀ ਚਿੰਤਾ ਜੰਮੂ-ਕਸ਼ਮੀਰ ਅਤੇ ਹਿਮਾਚਲ ਵਿੱਚ ਹੋ ਰਹੀ ਬਾਰਿਸ਼ ਹੈ।
ਪੰਜਾਬ ਦੇ 7 ਜ਼ਿਲ੍ਹੇ ਹੜ੍ਹ ਦੀ ਚਪੇਟ ਵਿੱਚ ਹੁਣ ਤਕ 6 ਦੀ ਮੌਤ
RELATED ARTICLES