ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਦੇ ਕਲਾਕਾਰ ਪੰਜਾਬ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਪੰਜਾਬੀ ਗਾਇਕ ਰਣਜੀਤ ਬਾਵਾ ਨੇ ਕੈਨੇਡਾ ਵਿੱਚ ਆਪਣੇ ਅਲਬਰਟਾ ਸ਼ੋਅ ਦੀ ਸਾਰੀ ਕਮਾਈ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦਾਨ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਕੱਲ੍ਹ ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ ਨੇ 500 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੇਣ ਦਾ ਐਲਾਨ ਕੀਤਾ ਸੀ।
ਬ੍ਰੇਕਿੰਗ : ਪੰਜਾਬੀ ਗਾਇਕ ਰਣਜੀਤ ਬਾਵਾ ਅਤੇ ਸਤਿੰਦਰ ਸਰਤਾਜ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ
RELATED ARTICLES