ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਤੁਰੰਤ ਹੜ੍ਹ ਰਾਹਤ ਪੈਕੇਜ ਜ਼ਾਰੀ ਕਰਨ ਲਈ ਬੇਨਤੀ ਕੀਤੀ ਹੈ। ਅਸੀਂ ਪੂਰੇ ਦੇਸ਼ ਲਈ ਹਮੇਸ਼ਾ ਡਟ ਕੇ ਦਲੇਰੀ ਨਾਲ ਸਰਹੱਦਾਂ ਦੀ ਪਹਿਰੇਦਾਰੀ ਕੀਤੀ ਹੈ ਅਤੇ ਪੂਰੇ ਦੇਸ਼ ਲਈ ਭੋਜਨ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਹੈ। ਅਸੀਂ ਸਿਰਫ ਆਪਣਾ ਹੱਕ ਮੰਗ ਰਹੇ ਹਾਂ। ਇਹ ਦੇਸ਼ ਲਈ ਪੰਜਾਬ ਅਤੇ ਪੰਜਾਬੀ ਕਿਸਾਨਾਂ ਦੇ ਨਾਲ ਖੜ੍ਹੇ ਹੋਣ ਦਾ ਸਮਾਂ ਹੈ।
ਬ੍ਰੇਕਿੰਗ : ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਕੇ ਪੰਜਾਬ ਲਈ ਮੰਗਿਆ ਹੜ੍ਹ ਰਾਹਤ ਪੈਕਜ
RELATED ARTICLES