ਪੰਜਾਬ ਇਸ ਵਕਤ ਹੜ੍ਹ ਦੀ ਮਾਰ ਝੱਲ ਰਿਹਾ ਹੈ। ਅਜਿਹੇ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਲਈ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ । ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਇੱਕ ਸਾਲ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 12 ਮਹੀਨਿਆਂ ਲਈ 12 ਲੱਖ ਰੁਪਏ ਦੀ ਤਨਖਾਹ ਦਾ ਚੈੱਕ ਸੌਂਪਿਆ।
ਬ੍ਰੇਕਿੰਗ : ਪੰਜਾਬ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ 1 ਸਾਲ ਦੀ ਤਨਖ਼ਾਹ ਹੜ੍ਹ ਪੀੜਤਾਂ ਲਈ ਦਿੱਤੀ ਦਾਨ
RELATED ARTICLES