ਪੰਜਾਬ ਵਿਚ ਭਾਰੀ ਮੀਂਹ ਜਾਰੀ ਹੈ। ਬੁੱਧਵਾਰ ਨੂੰ ਵੀ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਇਸ ਕਾਰਨ ਸੂਬਾ ਸਰਕਾਰ ਨੇ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਸੂਬਾ ਐਲਾਨਿਆ ਹੈ। ਪੰਜਾਬ ਦੇ 1200 ਤੋਂ ਵੱਧ ਪਿੰਡ ਹੜ੍ਹਾਂ ਵਿੱਚ ਡੁੱਬੇ ਹੋਏ ਹਨ। ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 3 ਲੋਕ ਲਾਪਤਾ ਹਨ। ਸੂਬੇ ਵਿੱਚ ਸਕੂਲ ਅਤੇ ਕਾਲਜ 7 ਸਤੰਬਰ ਤੱਕ ਬੰਦ ਰਹਿਣਗੇ।
BREAKING : ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ, ਆਫ਼ਤ ਪ੍ਰਭਾਵਿਤ ਸੂਬਾ ਐਲਾਨਿਆ
RELATED ARTICLES