ਪੰਜਾਬ ਦੇ ਵਿੱਚ ਹੜ ਦੇ ਹਾਲਾਤ ਕਾਫੀ ਜ਼ਿਆਦਾ ਗੰਭੀਰ ਹੋ ਚੁੱਕੇ ਹਨ। ਇਸੇ ਦੇ ਚਲਦੇ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਨੇ 3 ਹਫ਼ਤਿਆਂ ਵਿੱਚ ਰਿਪੋਰਟ ਵੀ ਤਲਬ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਹੈ – ਅਸੀਂ ਪਹਿਲਾਂ ਕਦੇ ਵੀ ਇੰਨੀ ਬਾਰਿਸ਼ ਅਤੇ ਹੜ੍ਹ ਨਹੀਂ ਦੇਖੇ। ਪੰਜਾਬ ਦੇ ਬਹੁਤ ਪਿੰਡ ਹੜ੍ਹ ਦੀ ਲਪੇਟ ਵਿੱਚ ਹਨ।
ਬ੍ਰੇਕਿੰਗ : ਪੰਜਾਬ ਵਿੱਚ ਹੜ੍ਹ ਦੇ ਮੁੱਦੇ ਤੇ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਤੋਂ ਮੰਗਿਆ ਜਵਾਬ
RELATED ARTICLES