ਭਾਖੜਾ ਡੈਮ ਦੀ ਗੋਵਿੰਦ ਸਾਗਰ ਝੀਲ ਦਾ ਖ਼ਤਰੇ ਦਾ ਨਿਸ਼ਾਨ 1680 ਫੁੱਟ ਹੈ। ਪਰ, ਭਾਖੜਾ ਡੈਮ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਲਗਭਗ 2.60 ਫੁੱਟ ਹੇਠਾਂ ਹੈ। ਸੋਮਵਾਰ ਨੂੰ ਇੱਥੇ ਪਾਣੀ ਦਾ ਪੱਧਰ 1677.39 ਫੁੱਟ ਸੀ। ਇਸ ਦੇ ਨਾਲ ਹੀ, ਭਾਖੜਾ ਡੈਮ ਤੋਂ ਟਰਬਾਈਨਾਂ ਅਤੇ ਫਲੱਡ ਗੇਟਾਂ ਰਾਹੀਂ 66863 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਚਾਰੇ ਫਲੱਡ ਗੇਟ ਸੱਤ ਫੁੱਟ ਤੱਕ ਖੋਲ੍ਹੇ ਗਏ ਹਨ।
ਬ੍ਰੇਕਿੰਗ : ਗੋਵਿੰਦ ਸਾਗਰ ਝੀਲ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨਜ਼ਦੀਕ ਪੁੱਜਾ
RELATED ARTICLES