HomePunjabi NewsLiberal Breakingਬ੍ਰੇਕਿੰਗ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਲਈ 1600 ਕਰੋੜ ਦਾ ਕੀਤਾ...

ਬ੍ਰੇਕਿੰਗ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਲਈ 1600 ਕਰੋੜ ਦਾ ਕੀਤਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ ਕੀਤਾ ਤੇ ਇਸ ਤੋਂ ਬਾਅਦ ਗੁਰਦਾਸਪੁਰ ਵਿੱਚ ਹੜ ਪ੍ਰਭਾਵਿਤ ਲੋਕਾਂ ਦੇ ਨਾਲ ਮੁਲਾਕਾਤ ਕੀਤੀ । ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਲਈ 1600 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਲਈ 1500 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ।

RELATED ARTICLES

Most Popular

Recent Comments