ਕੈਬਨਿਟ ਮੰਤਰੀ ਤੇ ਅਨੰਦਪੁਰ ਸਾਹਿਬ ਹਲਕੇ ਤੋਂ ਵਿਧਾਇਕ ਹਰਜੋਤ ਬੈਂਸ ਨੇ ਅਧਿਕਾਰੀਆਂ ਦੀ ਟੀਮ ਨਾਲ ਹਲਕੇ ਦੇ ਪ੍ਰਭਾਵਿਤ ਪਿੰਡਾਂ ‘ਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਜਲਦ ਲੋਕਾਂ ਸਮੇਤ ਬੁਨਿਆਦੀ ਢਾਂਚੇ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਕਾਰਜ ਸਰਕਾਰ ਵੱਲੋਂ ਆਰੰਭੇ ਜਾਣਗੇ। Harjot bhains ne kiya
ਬ੍ਰੇਕਿੰਗ : ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
RELATED ARTICLES