HomePunjabi NewsLiberal Breakingਬ੍ਰੇਕਿੰਗ : ਪੀਐਮ ਦੇ ਐਲਾਨ ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਬ੍ਰੇਕਿੰਗ : ਪੀਐਮ ਦੇ ਐਲਾਨ ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣਾਏ ਗਏ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਐਲਾਨੀ ਗਈ ਸਹਾਇਤਾ ਰਾਸ਼ੀ ਤੇ ਆਪਣਾ ਬਿਆਨ ਦਿੱਤਾ ਹੈ । ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਜਦ ਤੱਕ ਇਹ ਰਾਸ਼ੀ ਜਰੂਰਤਮੰਦਾਂ ਤੱਕ ਨਹੀਂ ਪਹੁੰਚਦੀ ਉਦੋਂ ਤੱਕ ਕੋਈ ਫਾਇਦਾ ਨਹੀਂ ਕਿਉਂਕਿ ਇਸਦਾ ਬਹੁਤਾ ਹਿੱਸਾ ਇਸ਼ਤਿਹਾਰਾਂ ਤੇ ਦਿਖਾਵੇ ਤੇ ਖਰਚ ਦਿੱਤਾ ਜਾਵੇਗਾ।

RELATED ARTICLES

Most Popular

Recent Comments