ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਠਾਨਕੋਟ ਨੇੜਲੇ ਵੱਖੋ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ।ਮੌਜੂਦਾ ਹਾਲਾਤਾਂ ਦਾ ਲਿਆ ਜਾਇਜ਼ਾ ਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਪੰਜਾਬ ਸਰਕਾਰ ਨੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਉਹਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਦੇ ਆਗੂ ਇਲਾਕਿਆਂ ਵਿੱਚ ਜਾ ਕੇ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ।
ਬ੍ਰੇਕਿੰਗ : ਸਿਹਤ ਮੰਤਰੀ ਨੇ ਪਠਾਨਕੋਟ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
RELATED ARTICLES