ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰ ਲਿਖਿਆ ਹੈ ਕਿ ਅੱਜ ਸਾਰਾਗੜ੍ਹੀ ਦਿਵਸ ਮੌਕੇ ਅਸੀਂ ਸਾਰਾਗੜ੍ਹੀ ਦੀ ਲੜਾਈ ਦੇ 36 ਸਿੱਖ ਰੈਜੀਮੈਂਟ ਦੇ 21 ਫੌਜੀ ਜਵਾਨਾਂ ਦੀ ਲਾਸਾਨੀ ਸ਼ਹਾਦਤ ਨੂੰ ਸਲਾਮ ਕਰਦੇ ਹਾਂ, ਜਿਨ੍ਹਾਂ ਨੇ 10 ਹਜ਼ਾਰ ਪਠਾਣਾਂ ਨਾਲ ਲੋਹਾ ਲਿਆ ਤੇ ਸ਼ਹੀਦ ਹੋ ਗਏ। ਇਨ੍ਹਾਂ ਬਹਾਦਰ ਸਿੱਖ ਫੌਜੀਆਂ ਦੀ ਹਿੰਮਤ, ਹੌਸਲੇ ਅਤੇ ਦਲੇਰੀ ਦੀ ਮਿਸਾਲ ਦੁਨੀਆ ‘ਚ ਹੋਰ ਕੀਤੇ ਵੀ ਨਹੀਂ ਮਿਲ ਸਕਦੀ।
ਬ੍ਰੇਕਿੰਗ : ਸਾਰਾਗੜ੍ਹੀ ਦਿਵਸ ਮੌਕੇ ਮੁੱਖ ਮੰਤਰੀ ਮਾਨ ਨੇ ਸਾਂਝੀ ਕੀਤੀ ਪੋਸਟ
RELATED ARTICLES