ਹੜ੍ਹਾਂ ਦਾ ਪਾਣੀ ਘਟਣ ਦੇ ਨਾਲ ਹੀ, ਪੰਜਾਬ ਸਰਕਾਰ ਨੇ ਹਰ ਪ੍ਰਭਾਵਿਤ ਪਰਿਵਾਰ ਨੂੰ ਰਾਹਤ ਦੇਣ ਲਈ ਗਿਰਦਾਵਰੀ ਸ਼ੁਰੂ ਕਰ ਦਿੱਤੀ ਹੈ। ਬਰਨਾਲਾ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪਹਿਲਾਂ ਹੀ 4 ਲੱਖ ਰੁਪਏ ਦੇ ਚੈੱਕ ਜਾਰੀ ਕੀਤੇ ਜਾ ਚੁੱਕੇ ਹਨ, ਸੰਗਰੂਰ ਵਿੱਚ ਨੁਕਸਾਨ ਦਾ ਮੁਲਾਂਕਣ ਚੱਲ ਰਿਹਾ ਹੈ, ਪਾਣੀ ਘਟਣ ਤੋਂ ਬਾਅਦ ਤੇਜ਼ੀ ਫੜੇਗਾ। ਸੁਲਤਾਨਪੁਰ ਲੋਧੀ ਅਤੇ ਭੁਲੱਥ ਵਿੱਚ ਨੁਕਸਾਨ ਦੇ ਸਰਵੇਖਣ ਲਈ ਟੀਮਾਂ ਬਣਾਈਆਂ ਗਈਆਂ। ਫਿਰੋਜ਼ਪੁਰ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ ਪਟਵਾਰੀਆਂ ਅਤੇ ਡੀਸੀ ਟੀਮਾਂ ਜ਼ਮੀਨੀ ਪੱਧਰ ‘ਤੇ ਮੌਜੂਦ। ਸਰਕਾਰੀ ਜਾਇਦਾਦ ਦੇ ਨੁਕਸਾਨ ਨੂੰ ਵੀ ਪੂਰਾ ਕਰਨ ਲਈ ਗਿਰਦਾਵਰੀ। ਸੜਕਾਂ ਅਤੇ ਬੰਨ੍ਹਾਂ ਦੀ ਮੁਰੰਮਤ ਪਹਿਲ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ
ਪੰਜਾਬ ਸਰਕਾਰ ਨੇ ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ਼ੁਰੂ ਕੀਤੀ ਗਿਰਦਾਵਰੀ
RELATED ARTICLES