ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਮੁੱਖ ਮੰਤਰੀ ਮਾਨ ਨੇ ਪੋਸਟ ਸਾਂਝੀ ਕੀਤੀ ਹੈ ਅਤੇ ਲਿਖਿਆ ਹੈ ਕਿ ਗੁਰਮੁਖੀ ਦੇ ਰਚਣਹਾਰ, ਦੂਜੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ। ਗੁਰੂ ਸਾਹਿਬ ਜੀ ਨੇ ਲੰਗਰ ਸੇਵਾ, ਗੁਰਮੁਖੀ ਲਿਪੀ ਦੀ ਸਥਾਪਨਾ ਤੇ ਪ੍ਰਚਾਰ, ਸਮਾਜਿਕ ਬਰਾਬਰਤਾ ਅਤੇ ਨਾਰੀ ਸਨਮਾਨ ਲਈ ਵੱਡੇ ਕਾਰਜ ਅਰੰਭੇ।
ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਮੁੱਖ ਮੰਤਰੀ ਮਾਨ ਨੇ ਪੋਸਟ ਸਾਂਝੀ ਕੀਤੀ
RELATED ARTICLES