ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਨੇ ਵੱਡਾ ਝੱਟਕਾ ਦਿੱਤਾ ਹੈ। ਕੰਗਨਾ ਰਣੌਤ ਵਲੋ ਮਾਣਹਾਨੀ ਕੇਸ ਨੂੰ ਰੱਦ ਕਰਨ ਵਾਲੀ ਪਟੀਸ਼ਨ ਤੇ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕਿਸਾਨ ਅੰਦੋਲਨ ਦੌਰਾਨ ਕੰਗਣਾ ਵਲੋਂ ਬੀਬੀ ਮਹਿੰਦਰ ਕੌਰ ਤੇ ਵਿਵਾਦਿਤ ਟਿੱਪਣੀ ਕੀਤੀ ਸੀ ਜਿਸਦੇ ਚਲਦੇ ਹੁਣ ਕੰਗਣਾ ਰਣੌਤ ਤੇ ਹੁਣ ਮਾਣਹਾਨੀ ਦਾ ਕੇਸ ਚੱਲੇਗਾ।
ਬ੍ਰੇਕਿੰਗ : ਕੰਗਣਾ ਰਣੌਤ ਨੂੰ ਸੁਪਰੀਮ ਕੋਰਟ ਨੇ ਦਿੱਤਾ ਝੱਟਕਾ
RELATED ARTICLES