ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਹੜ੍ਹ ਰਾਹਤ ਪੈਕੇਜ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਵੜਿੰਗ ਨੇ ਕਿਹਾ ਕਿ 9 ਸਤੰਬਰ ਨੂੰ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਲੋਕਾਂ ਨੂੰ ਬਹੁਤ ਉਮੀਦਾਂ ਸਨ, ਪਰ ਐਲਾਨਿਆ ਗਿਆ ਰਾਹਤ ਪੈਕੇਜ ਬਹੁਤ ਘੱਟ ਅਤੇ ਨਿਰਾਸ਼ਾਜਨਕ ਹੈ। ਵੜਿੰਗ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਘੱਟੋ-ਘੱਟ 25,000 ਕਰੋੜ ਰੁਪਏ ਦਾ ਵਿਸ਼ੇਸ਼ ਰਾਹਤ ਪੈਕੇਜ ਦੇਣ ।
ਬ੍ਰੇਕਿੰਗ : ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਮੰਗਿਆ ਪੰਜਾਬ ਲਈ 25 ਹਜਾਰ ਕਰੋੜ ਦਾ ਰਾਹਤ ਪੈਕਜ
RELATED ARTICLES