HomePunjabi NewsLiberal Breakingਬ੍ਰੇਕਿੰਗ: ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦਾ ਸੜਕ ਹਾਦਸੇ ਵਿੱਚ ਦਿਹਾਂਤ

ਬ੍ਰੇਕਿੰਗ: ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦਾ ਸੜਕ ਹਾਦਸੇ ਵਿੱਚ ਦਿਹਾਂਤ

ਜਲੰਧਰ ਵਿੱਚ ਵਾਹਨਾਂ ਦੀ ਭਿਆਨਕ ਟੱਕਰ ਵਿੱਚ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 2 ਕਾਰ ਸਵਾਰਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ। ਇਹ ਹਾਦਸਾ ਸ਼ਹਿਰ ਦੇ ਮਾਡਲ ਟਾਊਨ ਦੇ ਪਾਸ਼ ਇਲਾਕੇ ਵਿੱਚ ਮਾਤਾ ਰਾਣੀ ਚੌਕ ਨੇੜੇ ਵਾਪਰਿਆ। ਘਟਨਾ ਸਮੇਂ ਮਹਿੰਦਰ ਸਿੰਘ ਕੇਪੀ ਆਪਣੇ ਘਰ ਵਿੱਚ ਮੌਜੂਦ ਸਨ।

RELATED ARTICLES

Most Popular

Recent Comments